HOME
Page
RAAG INDEX
page 954
ਮਃ ੨ ॥ ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥ ਵਖਰ ਤੈ ਵਣਜਾਰਿਆ ਦੁਹਾ ਰਹੀ ਸਮਾਇ ॥ ਜਿਨ ਗੁਣੁ ਪਲੈ ਨਾਨਕਾ ਮਾਣਕ ਵਣਜਹਿ ਸੇਇ ॥ ਰਤਨਾ ਸਾਰ ਨ ਜਾਣਨੀ ਅੰਧੇ ਵਤਹਿ ਲੋਇ ॥੨॥
Leave a Reply
Cancel reply
You must be
logged in
to post a comment.
Scroll
Powered By
Indic IME