ਪਉੜੀ ॥ ਨਉ ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥ ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥ ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥ ਤਿਤੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ ॥ ਸਭ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ ॥੧੫॥

Leave a Reply

Powered By Indic IME