HOME
Page
RAAG INDEX
page 954
ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥
Leave a Reply
Cancel reply
You must be
logged in
to post a comment.
Scroll
Powered By
Indic IME