HOME
Page
RAAG INDEX
page 955
ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥
Leave a Reply
Cancel reply
You must be
logged in
to post a comment.
Scroll
Powered By
Indic IME