HOME
Page
RAAG INDEX
page 955
ਸਲੋਕ ਮਃ ੧ ॥ ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥ ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥ ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥ ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥੧॥
Leave a Reply
Cancel reply
You must be
logged in
to post a comment.
Scroll
Powered By
Indic IME