HOME
Page
RAAG INDEX
page 955
ਮਃ ੧ ॥ ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥ ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥ ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥ ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥੨॥
Leave a Reply
Cancel reply
You must be
logged in
to post a comment.
Scroll
Powered By
Indic IME