ਪਉੜੀ ॥ ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥ ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥ ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥ ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥ ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭॥

Leave a Reply

Powered By Indic IME