ਸਲੋਕ ਮਃ ੨ ॥ ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥ ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥

Leave a Reply

Powered By Indic IME