HOME
Page
RAAG INDEX
page 955
ਮਃ ੧ ॥ ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥ ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥
Leave a Reply
Cancel reply
You must be
logged in
to post a comment.
Scroll
Powered By
Indic IME