ਪਉੜੀ ॥ ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥ ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥ ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥ ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥ ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥੧੮॥

Leave a Reply

Powered By Indic IME