ਡਖਣਾ ॥ ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ ॥ ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥੧॥ ਛੰਤੁ ॥ ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ ॥ ਸੰਤਨ ਕੈ ਪਰਸਾਦਿ ਅਗਾਧਿ ਕੰਠੇ ਲਗਿ ਸੋਹਿਆ ਜੀਉ ॥ ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖ੍ਯ੍ਯਣ ਕਰਿ ਵਸਿ ਭਏ ॥ ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ ॥ ਸਖੀ ਮੰਗਲੋ ਗਾਇਆ ਇਛ ਪੁਜਾਇਆ ਬਹੁੜਿ ਨ ਮਾਇਆ ਹੋਹਿਆ ॥ ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ ॥੪॥ 

Leave a Reply

Powered By Indic IME