ਪਉੜੀ ॥ ਥਟਣਹਾਰੈ ਥਾਟੁ ਆਪੇ ਹੀ ਥਟਿਆ ॥ ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥ ਆਪੇ ਕਰਿ ਪਾਸਾਰੁ ਆਪੇ ਰੰਗ ਰਟਿਆ ॥ ਕੁਦਰਤਿ ਕੀਮ ਨ ਪਾਇ ਅਲਖ ਬ੍ਰਹਮਟਿਆ ॥ ਅਗਮ ਅਥਾਹ ਬੇਅੰਤ ਪਰੈ ਪਰਟਿਆ ॥ ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥ ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥ ਸਚਾ ਸਾਹਿਬੁ ਆਪਿ ਗੁਰਮੁਖਿ ਪਰਗਟਿਆ ॥੧॥

Leave a Reply

Powered By Indic IME