ਮਃ ੫ ॥ ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥ ਧੰਨੁ ਸੁ ਦਿਨਸੁ ਸੰਜੋਗੜਾ ਜਿਤੁ ਡਿਠਾ ਗੁਰ ਦਰਸਾਰੁ ॥ ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮ ਅਪਾਰੁ ॥ ਹਉਮੈ ਤੁਟਾ ਮੋਹੜਾ ਇਕੁ ਸਚੁ ਨਾਮੁ ਆਧਾਰੁ ॥ ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥੨॥

Leave a Reply

Powered By Indic IME