ਪਉੜੀ ॥ ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥ ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥ ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥ ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥ ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥ ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥ ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥ ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥
Scroll