ਮਃ ੫ ॥ ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥ ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥ ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥ ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥ ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥ ਅਠੇ ਪਹਰ ਇਕਤੈ ਲਿਵੈ ਮੰਨੇਨਿ ਹੁਕਮੁ ਅਪਾਰੁ ॥ ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥

Leave a Reply

Powered By Indic IME