ਪਉੜੀ ॥ ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥ ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥ ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥ ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥ ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥ ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥
Scroll