ਪਉੜੀ ॥ ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥ ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥ ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥ ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥ ਸਭਸੈ ਨੋ ਕਿਰਪਾਲੁ ਸਮ੍ਹ੍ਹਾਲੇ ਸਾਹਿ ਸਾਹਿ ॥ ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥
Scroll