ਪਉੜੀ ॥ ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥ ਨਾ ਤੂ ਆਵਹਿ ਵਸਿ ਬੇਦ ਪੜਾਵਣੇ ॥ ਨਾ ਤੂ ਆਵਹਿ ਵਸਿ ਤੀਰਥਿ ਨਾਈਐ ॥ ਨਾ ਤੂ ਆਵਹਿ ਵਸਿ ਧਰਤੀ ਧਾਈਐ ॥ ਨਾ ਤੂ ਆਵਹਿ ਵਸਿ ਕਿਤੈ ਸਿਆਣਪੈ ॥ ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ ॥ ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥ ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥੧੦॥

Leave a Reply

Powered By Indic IME