ਮਃ ੫ ॥ ਹੁਕਮਿ ਉਛਲੈ ਹੁਕਮੇ ਰਹੈ ॥ ਹੁਕਮੇ ਦੁਖੁ ਸੁਖੁ ਸਮ ਕਰਿ ਸਹੈ ॥ ਹੁਕਮੇ ਨਾਮੁ ਜਪੈ ਦਿਨੁ ਰਾਤਿ ॥ ਨਾਨਕ ਜਿਸ ਨੋ ਹੋਵੈ ਦਾਤਿ ॥ ਹੁਕਮਿ ਮਰੈ ਹੁਕਮੇ ਹੀ ਜੀਵੈ ॥ ਹੁਕਮੇ ਨਾਨ੍ਹ੍ਹਾ ਵਡਾ ਥੀਵੈ ॥ ਹੁਕਮੇ ਸੋਗ ਹਰਖ ਆਨੰਦ ॥ ਹੁਕਮੇ ਜਪੈ ਨਿਰੋਧਰ ਗੁਰਮੰਤ ॥ ਹੁਕਮੇ ਆਵਣੁ ਜਾਣੁ ਰਹਾਏ ॥ ਨਾਨਕ ਜਾ ਕਉ ਭਗਤੀ ਲਾਏ ॥੨॥

Leave a Reply

Powered By Indic IME