ਪਉੜੀ ॥ ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥ ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥ ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥ ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥ ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥ ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥ ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥ ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥

Leave a Reply

Powered By Indic IME