ਪਉੜੀ ॥ ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ ॥ ਘਰ ਕਾ ਹੋਆ ਬੰਧਾਨੁ ਬਹੁੜਿ ਨ ਧਾਵੀਆ ॥ ਬਿਨਠੀ ਦੁਰਮਤਿ ਦੁਰਤੁ ਸੋਇ ਕੂੜਾਵੀਆ ॥ ਸੀਲਵੰਤਿ ਪਰਧਾਨਿ ਰਿਦੈ ਸਚਾਵੀਆ ॥ ਅੰਤਰਿ ਬਾਹਰਿ ਇਕੁ ਇਕ ਰੀਤਾਵੀਆ ॥ ਮਨਿ ਦਰਸਨ ਕੀ ਪਿਆਸ ਚਰਣ ਦਾਸਾਵੀਆ ॥ ਸੋਭਾ ਬਣੀ ਸੀਗਾਰੁ ਖਸਮਿ ਜਾਂ ਰਾਵੀਆ ॥ ਮਿਲੀਆ ਆਇ ਸੰਜੋਗਿ ਜਾਂ ਤਿਸੁ ਭਾਵੀਆ ॥੧੫॥

Leave a Reply

Powered By Indic IME