ਪਉੜੀ ॥ ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥ ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥ ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ ॥ ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥ ਜੋ ਕੀਨ੍ਹ੍ਹੀ ਕਰਤਾਰਿ ਸਾਈ ਭਲੀ ਗਲ ॥ ਜਿਨ੍ਹ੍ਹੀ ਪਛਾਤਾ ਖਸਮੁ ਸੇ ਦਰਗਾਹ ਮਲ ॥ ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥ ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥

Leave a Reply

Powered By Indic IME