ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥ ਆਪੀਨ੍ਹ੍ਹੈ ਆਪੁ ਸਾਜਿਓਨੁ ਆਪੇ ਹੀ ਥੰਮ੍ਹ੍ਹਿ ਖਲੋਆ ॥ ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥ ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥ ਆਪੀਨ੍ਹ੍ਹੈ ਆਪੁ ਸਾਜਿਓਨੁ ਆਪੇ ਹੀ ਥੰਮ੍ਹ੍ਹਿ ਖਲੋਆ ॥ ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥ ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥ ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥ ਜਿਨ੍ਹ੍ਹੀ ਗੁਰੂ ਨ ਸੇਵਿਓ ਮਨਮੁਖਾ ਪਇਆ ਮੋਆ ॥ ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥੮॥੧॥

Leave a Reply

Powered By Indic IME