ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ॥ ਨਿਗਮ ਹੁਸੀਆਰ ਪਹਰੂਆ ਦੇਖਤ ਜਮੁ ਲੇ ਜਾਈ ॥੧॥ ਰਹਾਉ ॥ ਨੀਬੁ ਭਇਓ ਆਂਬੁ ਆਂਬੁ ਭਇਓ ਨੀਬਾ ਕੇਲਾ ਪਾਕਾ ਝਾਰਿ ॥ ਨਾਲੀਏਰ ਫਲੁ ਸੇਬਰਿ ਪਾਕਾ ਮੂਰਖ ਮੁਗਧ ਗਵਾਰ ॥੧॥ ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੀ ਚੁਨਿਓ ਨ ਜਾਈ ॥ ਕਹਿ ਕਮੀਰ ਕੁਲ ਜਾਤਿ ਪਾਂਤਿ ਤਜਿ ਚੀਟੀ ਹੋਇ ਚੁਨਿ ਖਾਈ ॥੨॥੩॥੧੨॥

Leave a Reply

Powered By Indic IME