ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥ ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥ ਰਾਮ ਕੋਇ ਨ ਕਿਸ ਹੀ ਕੇਰਾ ॥ ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥ ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥ ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥ ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥

Leave a Reply

Powered By Indic IME