ਰਾਮਕਲੀ ਬਾਣੀ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥ ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥੧॥ ਦੇਵ ਸੰਸੈ ਗਾਂਠਿ ਨ ਛੂਟੈ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ ਲੂਟੇ ॥੧॥ ਰਹਾਉ ॥ ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ ॥ ਗਿਆਨੀ ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨ ਨਾਸੀ ॥੨॥ ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥ ਮੋਹਿ ਅਧਾਰੁ ਨਾਮੁ ਨਾਰਾਇਨ ਜੀਵਨ ਪ੍ਰਾਨ ਧਨ ਮੋਰੇ ॥੩॥੧॥

Leave a Reply

Powered By Indic IME