ਰਾਗੁ ਨਟ ਨਾਰਾਇਨ ਮਹਲਾ ੪ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਮੇਰੇ ਮਨ ਜਪਿ ਅਹਿਨਿਸਿ ਨਾਮੁ ਹਰੇ ॥ ਕੋਟਿ ਕੋਟਿ ਦੋਖ ਬਹੁ ਕੀਨੇ ਸਭ ਪਰਹਰਿ ਪਾਸਿ ਧਰੇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਹਿ ਆਰਾਧਹਿ ਸੇਵਕ ਭਾਇ ਖਰੇ ॥ ਕਿਲਬਿਖ ਦੋਖ ਗਏ ਸਭ ਨੀਕਰਿ ਜਿਉ ਪਾਨੀ ਮੈਲੁ ਹਰੇ ॥੧॥ ਖਿਨੁ ਖਿਨੁ ਨਰੁ ਨਾਰਾਇਨੁ ਗਾਵਹਿ ਮੁਖਿ ਬੋਲਹਿ ਨਰ ਨਰਹਰੇ ॥ ਪੰਚ ਦੋਖ ਅਸਾਧ ਨਗਰ ਮਹਿ ਇਕੁ ਖਿਨੁ ਪਲੁ ਦੂਰਿ ਕਰੇ ॥੨॥ ਵਡਭਾਗੀ ਹਰਿ ਨਾਮੁ ਧਿਆਵਹਿ ਹਰਿ ਕੇ ਭਗਤ ਹਰੇ ॥ ਤਿਨ ਕੀ ਸੰਗਤਿ ਦੇਹਿ ਪ੍ਰਭ ਜਾਚਉ ਮੈ ਮੂੜ ਮੁਗਧ ਨਿਸਤਰੇ ॥੩॥ ਕ੍ਰਿਪਾ ਕ੍ਰਿਪਾ ਧਾਰਿ ਜਗਜੀਵਨ ਰਖਿ ਲੇਵਹੁ ਸਰਨਿ ਪਰੇ ॥ ਨਾਨਕੁ ਜਨੁ ਤੁਮਰੀ ਸਰਨਾਈ ਹਰਿ ਰਾਖਹੁ ਲਾਜ ਹਰੇ ॥੪॥੧॥
Scroll