ਨਟ ਮਹਲਾ ੫ ॥ ਅਪਨਾ ਜਨੁ ਆਪਹਿ ਆਪਿ ਉਧਾਰਿਓ ॥ ਆਠ ਪਹਰ ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥੧॥ ਰਹਾਉ ॥ ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ ਕੁਲੁ ਨ ਬਿਚਾਰਿਓ ॥ ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥੧॥ ਮਹਾ ਬਿਖਮੁ ਅਗਨਿ ਕਾ ਸਾਗਰੁ ਤਿਸ ਤੇ ਪਾਰਿ ਉਤਾਰਿਓ ॥ ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹ ਪੁਨਹ ਬਲਿਹਾਰਿਓ ॥੨॥੩॥੪॥

Leave a Reply

Powered By Indic IME