ਨਟ ਮਹਲਾ ੫ ॥ ਚਰਨ ਕਮਲ ਸੰਗਿ ਲਾਗੀ ਡੋਰੀ ॥ ਸੁਖ ਸਾਗਰ ਕਰਿ ਪਰਮ ਗਤਿ ਮੋਰੀ ॥੧॥ ਰਹਾਉ ॥ ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ ਖੋਰੀ ॥ ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥੧॥ ਪੂਰਨ ਪੂਰਿ ਰਹੇ ਕਿਰਪਾ ਨਿਧਿ ਆਨ ਨ ਪੇਖਉ ਹੋਰੀ ॥ ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬਹੂ ਥੋਰੀ ॥੨॥੫॥੬॥
Scroll