ਮਾਲੀ ਗਉੜਾ ਮਹਲਾ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹਰਿ ਸਮਰਥ ਕੀ ਸਰਨਾ ॥ ਜੀਉ ਪਿੰਡੁ ਧਨੁ ਰਾਸਿ ਮੇਰੀ ਪ੍ਰਭ ਏਕ ਕਾਰਨ ਕਰਨਾ ॥੧॥ ਰਹਾਉ ॥ ਸਿਮਰਿ ਸਿਮਰਿ ਸਦਾ ਸੁਖੁ ਪਾਈਐ ਜੀਵਣੈ ਕਾ ਮੂਲੁ ॥ ਰਵਿ ਰਹਿਆ ਸਰਬਤ ਠਾਈ ਸੂਖਮੋ ਅਸਥੂਲ ॥੧॥ ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤਿ ਗਾਉ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਦੇਹੁ ਅਪਨਾ ਨਾਉ ॥੨॥੧॥੬॥

Leave a Reply

Powered By Indic IME