ਮਾਰੂ ਮਹਲਾ ੫ ॥ ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ ॥ ਹਸਤ ਪਾਵ ਝਰੇ ਖਿਨ ਭੀਤਰਿ ਅਗਨਿ ਸੰਗਿ ਲੈ ਜਾਰਿਓ ॥੧॥ ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥ ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥੧॥ ਰਹਾਉ ॥ ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਨ ਕਾਹੂ ਟਾਰਿਓ ॥ ਪ੍ਰਭ ਬਿਸਰਤ ਮਹਾ ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥੨॥੮॥
Scroll