ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥

Leave a Reply

Powered By Indic IME