ਠਾਕਹੁ ਮਨੂਆ ਰਾਖਹੁ ਠਾਇ ॥ ਠਹਕਿ ਮੁਈ ਅਵਗੁਣਿ ਪਛੁਤਾਇ ॥ ਠਾਕੁਰੁ ਏਕੁ ਸਬਾਈ ਨਾਰਿ ॥ ਬਹੁਤੇ ਵੇਸ ਕਰੇ ਕੂੜਿਆਰਿ ॥ ਪਰ ਘਰਿ ਜਾਤੀ ਠਾਕਿ ਰਹਾਈ ॥ ਮਹਲਿ ਬੁਲਾਈ ਠਾਕ ਨ ਪਾਈ ॥ ਸਬਦਿ ਸਵਾਰੀ ਸਾਚਿ ਪਿਆਰੀ ॥ ਸਾਈ ਸਹਾਗਣਿ ਠਾਕੁਰਿ ਧਾਰੀ ॥੨੯॥

Leave a Reply

Powered By Indic IME