ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥ ਨਾ ਤਿਸੁ ਏਹੁ ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥ ਨਾ ਤਿਸੁ ਗਿਆਨੁ ਨ ਧਿਆਨੁ ਹੈ ਨਾ ਤਿਸੁ ਧਰਮੁ ਧਿਆਨੁ ॥ ਵਿਣੁ ਨਾਵੈ ਨਿਰਭਉ ਕਹਾ ਕਿਆ ਜਾਣਾ ਅਭਿਮਾਨੁ ॥ ਥਾਕਿ ਰਹੀ ਕਿਵ ਅਪੜਾ ਹਾਥ ਨਹੀ ਨਾ ਪਾਰੁ ॥ ਨਾ ਸਾਜਨ ਸੇ ਰੰਗੁਲੇ ਕਿਸੁ ਪਹਿ ਕਰੀ ਪੁਕਾਰ ॥ ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥ ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ ਹੇਤਿ ਅਪਾਰਿ ॥੩੭॥

Leave a Reply

Powered By Indic IME