ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥ ਹੰਸੁ ਚਲੈ ਉਠਿ ਡੁਮਣੋ ਮਾਇਆ ਭੂਲੀ ਆਥਿ ॥ ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥ ਮਨ ਮਹਿ ਮਨੁ ਉਲਟੋ ਮਰੈ ਜੇ ਗੁਣ ਹੋਵਹਿ ਨਾਲਿ ॥ ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥ ਗੜ ਮੰਦਰ ਮਹਲਾ ਕਹਾ ਜਿਉ ਬਾਜੀ ਦੀਬਾਣੁ ॥ ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥ ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥

Leave a Reply

Powered By Indic IME