ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥ ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ ॥ ਆਵਾ ਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖਸਿ ਲਇਆ ॥ ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥ ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥ ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥

Leave a Reply

Powered By Indic IME