ਗੁਰਮੁਖਿ ਸਾਚੇ ਕਾ ਭਉ ਪਾਵੈ ॥ ਗੁਰਮੁਖਿ ਬਾਣੀ ਅਘੜੁ ਘੜਾਵੈ ॥ ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥ ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥ ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥

Leave a Reply

Powered By Indic IME