ਗੁਰਮੁਖਿ ਪਰਚੈ ਬੇਦ ਬੀਚਾਰੀ ॥ ਗੁਰਮੁਖਿ ਪਰਚੈ ਤਰੀਐ ਤਾਰੀ ॥ ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥ ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥ ਗੁਰਮੁਖਿ ਪਾਈਐ ਅਲਖ ਅਪਾਰੁ ॥ ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥

Leave a Reply

Powered By Indic IME