HOME
Page
RAAG INDEX
page 941
ਗੁਰਮੁਖਿ ਅਕਥੁ ਕਥੈ ਬੀਚਾਰਿ ॥ ਗੁਰਮੁਖਿ ਨਿਬਹੈ ਸਪਰਵਾਰਿ ॥ ਗੁਰਮੁਖਿ ਜਪੀਐ ਅੰਤਰਿ ਪਿਆਰਿ ॥ ਗੁਰਮੁਖਿ ਪਾਈਐ ਸਬਦਿ ਅਚਾਰਿ ॥ ਸਬਦਿ ਭੇਦਿ ਜਾਣੈ ਜਾਣਾਈ ॥ ਨਾਨਕ ਹਉਮੈ ਜਾਲਿ ਸਮਾਈ ॥੨੯॥
Leave a Reply
Cancel reply
You must be
logged in
to post a comment.
Scroll
Powered By
Indic IME