HOME
Page
RAAG INDEX
page 941
ਗੁਰਮੁਖਿ ਧਰਤੀ ਸਾਚੈ ਸਾਜੀ ॥ ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥ ਗੁਰ ਕੈ ਸਬਦਿ ਰਪੈ ਰੰਗੁ ਲਾਇ ॥ ਸਾਚਿ ਰਤਉ ਪਤਿ ਸਿਉ ਘਰਿ ਜਾਇ ॥ ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥ ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥
Leave a Reply
Cancel reply
You must be
logged in
to post a comment.
Scroll
Powered By
Indic IME