HOME
Page
RAAG INDEX
page 941
ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥ ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥ ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥ ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥ ਗੁਰਮੁਖਿ ਤਾਰੇ ਪਾਰਿ ਉਤਾਰੇ ॥ ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥
Leave a Reply
Cancel reply
You must be
logged in
to post a comment.
Scroll
Powered By
Indic IME