ਨਾਮੇ ਰਾਤੇ ਹਉਮੈ ਜਾਇ ॥ ਨਾਮਿ ਰਤੇ ਸਚਿ ਰਹੇ ਸਮਾਇ ॥ ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥ ਨਾਮਿ ਰਤੇ ਪਾਵਹਿ ਮੋਖ ਦੁਆਰੁ ॥ ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥ ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥੩੨॥

Leave a Reply

Powered By Indic IME