ਨਾਮਿ ਰਤੇ ਸਿਧ ਗੋਸਟਿ ਹੋਇ ॥ ਨਾਮਿ ਰਤੇ ਸਦਾ ਤਪੁ ਹੋਇ ॥ ਨਾਮਿ ਰਤੇ ਸਚੁ ਕਰਣੀ ਸਾਰੁ ॥ ਨਾਮਿ ਰਤੇ ਗੁਣ ਗਿਆਨ ਬੀਚਾਰੁ ॥ ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥

Leave a Reply

Powered By Indic IME