ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਜੋਗ ਜੁਗਤਿ ਸਚਿ ਰਹੈ ਸਮਾਇ ॥ ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥ ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥ ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥ ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥੩੪॥

Leave a Reply

Powered By Indic IME