ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥ ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥ ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥ ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥ ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥ ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥
Scroll