ਮਾਰੂ ਮਹਲਾ ੫ ॥ ਚਰਨ ਕਮਲ ਪ੍ਰਭ ਰਾਖੇ ਚੀਤਿ ॥ ਹਰਿ ਗੁਣ ਗਾਵਹ ਨੀਤਾ ਨੀਤ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥ ਆਦਿ ਮਧਿ ਅੰਤਿ ਹੈ ਸੋਊ ॥੧॥ ਸੰਤਨ ਕੀ ਓਟ ਆਪੇ ਆਪਿ ॥੧॥ ਰਹਾਉ ॥ ਜਾ ਕੈ ਵਸਿ ਹੈ ਸਗਲ ਸੰਸਾਰੁ ॥ ਆਪੇ ਆਪਿ ਆਪਿ ਨਿਰੰਕਾਰੁ ॥ ਨਾਨਕ ਗਹਿਓ ਸਾਚਾ ਸੋਇ ॥ ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥੨॥੯॥

Leave a Reply

Powered By Indic IME