ਮਾਰੂ ਮਹਲਾ ੫ ਘਰੁ ੪ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥ ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥੨॥ ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥ ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥੪॥ ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥ ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥੬॥ ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥ ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥

Leave a Reply

Powered By Indic IME