ਮ ੩ ॥ ਸਤਿਗੁਰੁ ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ ॥ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥ ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ ॥ ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥ ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ ॥ ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ ॥ ਗੁਰਮਤੀ ਨਾਉ ਪਾਈਐ ਮਨਮੁਖ ਮੋਹਿ ਵਿਣਾਸੁ ॥ ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥

Leave a Reply

Powered By Indic IME