ਪਉੜੀ ॥ ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ ॥ ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥ ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ ਦੂਰਿ ਹੈ ਪਾਸਿ ॥ ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥ ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥੯॥

Leave a Reply

Powered By Indic IME