ਮ ੩ ॥ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨॥

Leave a Reply

Powered By Indic IME